Breaking News

Reliance Jio ਨੇ ਸਿੱਖ ਸੰਗਤਾਂ ਨੂੰ ਦਿੱਤਾ ਵੱਡਾ ਤੋਹਫ਼ਾ, ਹੁਣ ਹੇਮਕੁੰਟ ਸਾਹਿਬ ਯਾਤਰਾ ਖੇਤਰ 'ਚ ਮਿਲੇਗੀ 4G ਸਰਵਿਸ

<p dir="ltr">ਚੰਡੀਗੜ੍ਹ: ਰਿਲਾਇੰਸ ਜੀਓ ਨੇ ਸਿੱਖਾਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਉਥੇ ਆਪਣੀ 4 ਜੀ ਸਰਵਿਸ ਸ਼ੁਰੂ ਕੀਤੀ ਹੈ। ਹੁਣ ਪੰਜਾਬ ਅਤੇ ਹਰਿਆਣਾ ਤੋਂ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਅਜ਼ੀਜ਼ਾਂ ਨਾਲ ਸੰਪਰਕ

No comments