ਕੱਲਰ ਟੀਵੀ ਮਗਰੋਂ ਏਸੀ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਇਸ ਕੰਮ 'ਤੇ ਲਾਈ ਰੋਕ
ਨਵੀਂ ਦਿੱਲੀ: ਸਰਕਾਰ ਨੇ ਰੈਫ੍ਰਿਜਰੈਂਟਸ ਵਾਲੇ ਏਅਰ ਕੰਡੀਸ਼ਨਰਾਂ ਦੇ ਇੰਪੋਰਟ 'ਤੇ ਪਾਬੰਦੀ ਲਾਈ ਹੈ। ਕੇਂਦਰ ਸਰਕਾਰ ਨੇ ਇਹ ਕਦਮ ਦੇਸ਼ 'ਚ ਨਿਰਮਾਣ ਨੂੰ ਉਤਸ਼ਾਹਿਤ ਕਰਨ ਤੇ ਗ਼ੈਰ ਜ਼ਰੂਰੀ ਆਯਾਤ ਨੂੰ ਰੋਕਣ ਲਈ ਚੁੱਕਿਆ ਹੈ। ਡਾਇਰੈਕਟੋਰੇਟ ਜਨਰਲ ਆਫ ਵਿਦੇਸ਼ੀ ਵਪਾਰ ਦੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਰੈਫ੍ਰਿਜਰੈਂਟਸ ਵਾਲੇ ਏਅਰ

No comments