Breaking News

ਟਵਿੱਟਰ ਨੇ ਭਾਰਤ ਦਾ ਗਲਤ ਨਕਸ਼ਾ ਦਿਖਾਇਆ, ਕੇਂਦਰ ਸਰਕਾਰ ਨੇ ਚਿੱਠੀ ਲਿਖ ਕੇ ਦਿੱਤੀ ਚੇਤਾਵਨੀ 

<div></div> ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਆਈ ਟੀ ਸੈਕਟਰੀ ਅਜੈ ਸਾਹਨੀ ਨੇ ਟਵਿੱਟਰ ਦੇ ਸੀਈਓ ਜੈਕ ਡੋਰਸੀ ਨੂੰ ਸਖਤ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਟਵਿੱਟਰ ਰਾਹੀਂ ਭਾਰਤ ਦੇ ਨਕਸ਼ੇ ਦੀ ਗਲਤ ਜਾਣਕਾਰੀ ਦੇਣ ‘ਤੇ ਭਾਰਤ ਸਰਕਾਰ ਦਾ ਇਤਰਾਜ਼ ਦਰਜ ਕੀਤਾ ਹੈ।   18 ਅਕਤੂਬਰ ਨੂੰ ਟਵਿੱਟਰ ਨੇ ਆਪਣੇ ਪਲੇਟਫਾਰਮ 'ਤੇ ਲੇਹ

No comments