WhatsApp 'ਤੇ ਰੋਜ਼ ਭੇਜੇ ਜਾਂਦੇ ਇੰਨੇ ਮੈਸੇਜ, ਗਿਣਤੀ ਸੁਣ ਕੇ ਰਹਿ ਜਾਵੋਗੇ ਹੈਰਾਨ
ਹਰ ਰੋਜ਼ ਫੇਸਬੁੱਕ ਦੀ ਮਲਕੀਅਤ ਵਾਲੇ ਇੰਸਟੈਂਟ ਮੈਸੇਜਿੰਗ ਐਪ ਵਟਸਐਪ 'ਤੇ ਇੱਕ ਹਜ਼ਾਰ ਕਰੋੜ ਤੋਂ ਵੱਧ ਮੈਸੇਜ ਭੇਜੇ ਜਾਂਦੇ ਹਨ। ਇਹ ਅਸੀਂ ਨਹੀਂ ਕਹਿ ਰਹੇ, ਸਗੋਂ ਫੇਸਬੁੱਕ ਦੇ ਮਾਲਕ ਮਾਰਕ ਜੁਕਰਬਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜ਼ੁਕਰਬਰਗ ਨੇ ਇਹ ਵੀ ਦੱਸਿਆ ਕਿ ਹਰ ਰੋਜ਼ 250 ਕਰੋੜ ਤੋਂ ਵੱਧ

No comments