Breaking News

ਆਈਐਮਸੀ 2020 'ਚ ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ

ਨਵੀਂ ਦਿੱਲੀ: ਇੰਡੀਆ ਮੋਬਾਈਲ ਕਾਂਗਰਸ 2020 (Indian Mobile Congress 2020) ਦੀ ਸ਼ੁਰੂਆਤ ਹੋ ਗਈ ਹੈ। ਆਈਐਮਸੀ 2020 ਦੇ ਪਹਿਲੇ ਹੀ ਦਿਨ ਮੁਕੇਸ਼ ਅੰਬਾਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕਿਹਾ ਕਿ ਜੀਓ 2021 ਦੀ ਦੂਜੀ ਤਿਮਾਹੀ ਵਿੱਚ ਭਾਰਤ ਵਿੱਚ 5G ਨੈਟਵਰਕ ਦੀ

No comments