ਜੇਕਰ ਸਾਉਣ ਤੋਂ ਪਹਿਲਾਂ ਕਰਦੇ ਹੋ ਸਮਾਰਟਫੋਨ ਦਾ ਇਸਤੇਮਾਲ ਤਾਂ ਹੋ ਜਾਉ ਸਾਵਧਾਨ
ਦਿਨ ਭਰ ਕੰਮ ਕਰਨ ਨਾਲ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਉਸ ਤੋਂ ਬਾਅਦ ਤੁਸੀਂ ਰਾਤ ਨੂੰ ਸਾਉਣ ਤੋਂ ਪਹਿਲਾਂ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ ਅੱਖਾਂ ਡਰਾਈ ਹੋਣ ਲੱਗਦੀਆਂ ਹਨ ਤੇ ਸੋਜ਼ ਦੀ ਵੀ ਸ਼ਿਕਾਇਤ ਹੋਣ ਲੱਗਦੀ ਹੈ। ਜਦੋਂ ਤੋਂ ਇੰਟਰਨੈੱਟ ਡਾਟਾ ਤੇ ਸਮਾਰਟਫੋਨ ਸਾਰਿਆਂ ਦੀ ਪਹੁੰਚ

No comments