ਹੁਣ Tik Tok 'ਤੇ ਅਕਾਊਂਟ ਬਨਾਉਣਗੇ ਡੋਨਲਡ ਟਰੰਪ! ਟਵਿੱਟਰ 'ਤੇ ਬੈਨ ਹੋਣ ਤੋਂ ਬਾਅਦ ਲੋਕਾਂ ਨੇ ਦਿੱਤੀ ਸਲਾਹ
<div></div> <div>ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ਟਵਿੱਟਰ ਨੇ ਅਮਰੀਕਾ ਦੇ ਆਊਟਗੋਇੰਗ ਰਾਸ਼ਟਰਪਤੀ ਡੋਨਲਡ ਟਰੰਪ ਦਾ ਟਵਿੱਟਰ ਅਕਾਊਂਟ ਹਮੇਸ਼ਾ ਲਈ ਬੰਦ ਕਰ ਦਿੱਤਾ ਹੈ। ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਪਹਿਲਾਂ ਹੀ ਸਸਪੈਂਡ ਕਰ ਦਿੱਤੇ ਗਏ ਸੀ। ਟਰੰਪ 'ਤੇ ਇਸ ਕਾਰਵਾਈ ਤੋਂ ਬਾਅਦ ਟਵਿੱਟਰ 'ਤੇ ਮੀਮਸ ਦਾ ਹੜ੍ਹ ਆ ਗਿਆ ਹੈ।</div> <div></div> <div>ਦਰਅਸਲ, ਡੋਨਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਨੇ

No comments